ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਸਮਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥੩॥ ਨਾਨਕੁ ਰੁਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਹੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਇਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਤਬ ਸੰਗਤਿ ਲਗੀ ਸ
440