ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/452

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਦੁ ਗਾਵਣਿ ਅਲਾਹਣੀਆਂ। ਤਬ ਬਾਬਾ ਬਿਸਮਾਦ ਦੇ ਘਰ ਆਇਆ। ਤਿਤੁ ਮਹਲਿ ਹੁਕਮੁ ਹੋਇਆ, ਰਾਗੁ ਤੁਖਾਰੀ ਕੀਤਾ, ਬਾਬਾ ਬੋਲਿਆ ਬਾਰਹਮਾਹਾ, ਰਾਤਿ ਅੰਮ੍ਰਿਤ ਵੇਲਾ ਹੋਆ, ਚਲਾਣੇ ਕੈ ਵਖਤਿ, ਰਾਗੁ ਤੁਖਾਰੀ ਬਾਰਹਮਾਹਾ ਮਹਲਾ,੧, ਤੁ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭੁਲਾ॥ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ॥ ਪਿਰ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ

441