ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/454

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਬਦਿ ਸੁਹਾਵੈ॥੨॥ ਤੂ ਸੁਣਿ ਹਰਿ ਰਸ ਭਿੰਨੇ ਪੀਤਮ ਆਪਣੇ॥ ਮਨਿ ਤਨਿ ਰਵਤ ਰਵੰਨੇ, ਘੜੀ ਨ ਬੀਸਰੈ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ॥ ਓਟ ਗਹੀ ਹਰਿ ਚਰਣ ਨਿਵਾਸ ਭਏ ਪਵਿਤੁ ਸਰੀਰਾ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ॥੩॥ ਵਰਸੈ ਅੰਮ੍ਰਿਤ ਧਾਰ ਬੂੰਦ ਸੁਹਵਾਣੀ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪੀਤਿ ਬਣੀ॥ ਹਰਿ ਮੰ

443