ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/456

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ॥ਨਾਨਕ ਚੇਤਿ ਸਹਜ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ॥੫॥ ਮਾਹੁ ਵੈਸਾਖੁ ਭਲਾ ਸਾਖਾ ਵੇਸ ਕਰੇ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ॥ ਘਰਿ ਆਉ ਪਿਆਰੇ ਦੁਤਰੁ ਤਾਰੇ ਤੁਧੁ ਬਿਨੁ ਅਢਾ ਨ ਮੁਲੋ॥ ਕੀਮਤਿ ਕਉਣ ਕਰੇ ਤੁਧੁ ਭਾਵਾ ਦੇਖਿ ਦਿਖਾਵੈ ਢੋਲੋ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ, ਨਾਨਕ ਵੈਸਾਖੀ ਪ੍ਰਭੂ ਪਾਵੈ ਸੁਰਤਿ ਸਬਦਿ ਮਨੁ ਮਾ

445