ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਲਾ ਹਰਿਗਣ ਅੰਕਿ ਸਮਾਵਏ॥ ਗੁਣਵੰਤੀ ਗੁਣ ਰਵੈ ਮੈ ਪਿਰ ਨਿਹਚਲ ਭਾਵਏ॥ ਨਿਹਚਲੁ ਚਤੁਰ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣ ਤਾ ਭਾਇਆ॥ ਗੀਤ ਨਾਦ ਕਵਿਤ ਕਵੇ ਸਣਿ ਰਾਮ ਨਾਮਿ ਦੁਖੁ ਭਾਗੈ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ॥ ਮਨਿ ਤਨਿ ਰਵਿ ਰਹਿ
451