ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/463

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆ ਜਗ ਜੀਵਨੁ ਗੁਰ ਸਬਦੀ ਰੰਗੁ ਮਾਣੀ | ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ॥ ਦਰਸਨੁ ਦੇਹੁ ਦਇਆ ਪਤਿ ਦਾਤੇ ਗਤਿ ਪਾਵਉ ਮਤਿ ਦੇਹੋ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪਤਿ ਸਨੇਹੋ॥੧੪॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ਪੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਨਾਵਾ॥ ਗੰਗ ਜਮੁਨ ਤ੍ਰਿਬੇਣੀ ਸੰਗਮ ਸਾਂਤ ਸਮੁੰਦ

452