ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਦ ਸਮਾਵਾ॥ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ॥ ਨਾਨਕ ਮਾਘ ਮਹਾਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ ਰਹਸੀ ਪ੍ਰੇਮ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ॥ਮਨਮੋਹੁ ਚੁਕਾਇਆ ਜਾ ਤਿਸੁ ਭਇਆ ਕਰਿ ਕਿਰਪਾ ਘਰਿ ਆਓ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਉ॥ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ॥ ਨਾਨਕ ਮੇਲਿ
453