ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ੧੬॥ ਬੇਦ ਸਮਾਹ ਰੁਤੀ ਥਿਤੀ ਵਾਰ ਭਲੇ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ॥ ਪਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ॥ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ, ਗੁਰਮੁਖਿ ਮਸਤਕਿ ਭਾਗੋ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ॥੧੭, ਤਿਤੁ ਮਹਲਿ ਜੋ ਸਬਦੁ ਹੋਆ, ਸੋ ਪੋਥੀ
454