ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਰਾਗ ਗਉੜੀ ਪੂਰਬੀ ਮਹਲਾ,੧, ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ॥੧॥ ਰਹਾਉ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੋ॥ ਤੇਰੇ ਦਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੋ॥੨॥ ਸੰਬਤਿ ਸਾਹਾ ਲਿਖਿਆ ਮਿਲ ਕਰਿ ਪਾ
457