ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/469

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਹੁ ਤੇਲੁ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ॥੪॥ਰਾਗੁ ਆਸਾ, ਮ: ੧॥ਛਿਅ ਘਰ ਛਿਅ ਗੁਰ ਛਿਅ ਉਪਦੇ॥ਗੁਰੁ ਗੁਰੁ ਏਕੋ ਵੇਸ ਅਨੇਕ॥੧॥ਬਾਬਾ ਜੈ ਘਰਿ ਕਰਤੇ ਕੀਰਤਿ ਹੋਇ॥ ਸੋ ਘਰੁ ਰਾਖੁ ਵਡਾਈ ਤੋਇ॥੧॥ ਰਹਾਉ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ

458