ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/470

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਹੁ ਹੋਆ॥ਸੂਰਜੁ ਏਕੋ ਰੁਤਿ ਅਨੇਕ ਨਾਨਕ ਕਰਤੇ ਕੇ ਕੇਤੇ ਵੇਸ॥੨॥ ਧਨਾਸਰੀ ਰਾਗ ਹੋਆ, ਆਰਤੀ ਗਾਵੀ। ਤਿਤ ਮਹਲਿ ਕੀਰਤਨੁ ਹੋਆ ,ਸਬਦ, ਤਬ, ਸਲੋਕ ਪੜਿਆ, ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ॥ਚੰਗਿਆਈਆ ਬੁਰਿਆਈਆ ਵਾਚੈ ਧਰਮ ਹਦੂਰਿ॥ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥ ਜਿਨੀ ਨਾਮੁ

459