ਪੰਨਾ:ਵਲੈਤ ਵਾਲੀ ਜਨਮ ਸਾਖੀ.pdf/48

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮਿ ਆਏ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਉਪਾਏ॥੧॥ ਮੇਰੇ ਸਾਹਿਬਾ ਕਵਣ ਜਾਣੈ ਗੁਣ ਤੇਰੇ॥ ਕਹੇ ਨ ਜਾਈ ਅਵਗਣ ਮੇਰੇ॥ਰਹਾਉ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੁ ਉਪਾਏ॥ਕੇਤੇ ਨਾਰ ਕੁਲੀ ਮਹਿ ਆਏ ਕੇਤੇ ਪੰਖ ਉਡਾਏ॥੨॥ ਹਟਪਟਣ ਬ੍ਰਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ॥ਅਗਹੁ ਦੇਖੈ ਪਿਛਹੁ ਦੇਖੈ ਤੁਝਤੇ ਕਹਾ ਛਪਾਵੈ॥੩॥ ਤਟ ਤੀਰਥ ਹਮਿ ਨਵਖੰਡ ਦੇਖੇ ਹਟ ਪਟਣ ਬਾਜਾਰਾ॥ਲੈ ਤਕੜੀ ਤੋਲਣਿ ਜਬ ਲਾਗਾ ਘਟਿ ਹੀ ਮਹਿ ਵਣਜਾਰਾ॥੪॥ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਵਗਣ ਹਮਾਰੇ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥ

37