ਪੰਨਾ:ਸਿੱਖ ਗੁਰੂ ਸਾਹਿਬਾਨ.pdf/134

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਲਈ ਮਜਬੂਰ ਕਰ ਦਿੱਤਾ। ਇਧਰ ਪੰਜਾਬ ਵਿੱਚ ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਮਜਬੂਤ ਕਰਨ ਲਈ ਯੋਜਨਾਵਾਂ ਬਣਾਈਆਂ। ਖਾਲਸੇ ਦੀ ਸਿਰਜਣਾ ਲਈ ਜ਼ਮੀਨ ਤਿਆਰ ਹੋ ਚੁੱਕੀ ਸੀ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਲਾਇਆ ਸਿੱਖੀ ਦਾ ਬੂਟਾ ਪ੍ਰਫੁੱਲਤ ਹੋਣ ਲੱਗਾ ਸੀ। ਗੁਰੂ ਤੇਗ ਬਹਾਦਰ ਜੀ ਦੀ ਯੋਗ ਅਗਵਾਈ ਅਤੇ ਲਾਸਾਨੀ ਸ਼ਹਾਦਤ ਨੇ ਸਿੱਖ ਧਰਮ ਦੇ ਬੂਟੇ ਨੂੰ ਸਿੰਜਣ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।

134