ਪੰਨਾ:ਸਿੱਖ ਗੁਰੂ ਸਾਹਿਬਾਨ.pdf/156

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜ਼ੋਰ ਦਿੰਦਾ ਹੈ। ਸਿੱਖ ਗੁਰੂਆਂ ਨੇ ਬਾਣੀ ਨੂੰ ਪੜ੍ਹਨ ਦੇ ਨਾਲ ਉੱਪਰਲੇ ਗੁਣਾਂ ਦੇ ਧਾਰਨੀ ਹੋਣ ਅਤੇ ਅਮਲ ਕਰਨ ਦੀ ਵੀ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ। ਗੁਰਬਾਣੀ ਨੂੰ ਪੜ੍ਹ ਕੇ ਵਿਅਕਤੀ ਜਿੱਥੇ ਆਪਣੇ ਧਰਮ ਵਿੱਚ ਪਰਪੱਕ ਹੁੰਦਾ ਹੈ ਉੱਥੇ ਆਪ ਇਸ ਮਾਰਗ ਤੇ ਚੱਲਦੇ ਹੋਏ ਅਤੇ ਅਧਿਆਤਮਿਕ ਸੰਤੁਸ਼ਟੀ ਪ੍ਰਾਪਤ ਕਰ ਸਕਦਾ ਹੈ ਅਤੇ ਆਪਣਾ ਜੀਵਨ ਸਫਲ ਕਰ ਸਕਦਾ ਹੈ।

156