ਪੰਨਾ:ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪ੍ਰਾਚੀਨ ਬੀੜਾਂ.pdf/446

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

. " . ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥ ਰਾਗ ਆਸਾ ਦੀ ਵਾਰ ਵਿਚੋਂ : ਜੇ ਸਉ ਚੰਦਾ ਉਗਵਹਿ, ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆ, ਗੁਰ ਬਿਨੁ ਘੋਰ ਅੰਧਾਰ it ਇਹੁ ਜਗੁ ਸਚੇ ਕੀ ਕੋਠੜੀ, ਸਚੇ ਕਾ ਵਿਚਿ ਵਾਸੁ । ਇਕਨਾ ਹੁਕਮਿ ਸਮਾਇ ਲਏ, ਇਕਨਾ ਹੁਕਮੇ ਹੋਇ ਵਿਣਾਸੁ ॥ ਇਕਨਾ ਭਾਣੈ ਕਢਿ ਲਏ, ਇਕਨਾ ਮਾਇਆ ਵਿਚ ਨਿਵਾਸੁ ॥ ਏਵ ਭੀ ਆਖਿ ਨ ਜਾਪਈ, ਜਿ ਕਿਸੈ ਆਣੈ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾਕਉ ਆਪਿ ਕਰੇ ਪਰਗਾਸੁ ॥ ੩ ॥ ਹਉਮੈ ਇਹਾ ਜਾਤਿ ਹੈ, ਹਉਮੈ ਕਰਮ ਕਮਾਹਿ । ਹਉਮੈ ਏਈ ਬੰਧਨਾ, ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਉਪਜੈ ਕਿਤ ਸੰਜਮਿ ਇਹ ਜਾਇ । ਹਉਮੈ ਇਹੋ ਹੁਕਮੁ ਹੈ, ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ, ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾਂ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਗ੍ਹਾ ਇਤ ਸੰਜਮ ਦੁਖ ਸਾਹਿ ॥ ਜੋਗ ਸਬਦੰ ਗਿਆਣ ਸਬਦੰ, ਬੇਦ ਸਬਦੰ ਬ੍ਰਹਮਣਹ ॥ ਖੜੀ ਸਬਦੈ ਸੁਰ ਸਬਦੰ, ਸੂਦੁ ਸਬਦੰ ਪਾਕ੍ਰਿਤਹ । ਸਰਬ ਸਬਦੰ ਏਕ ਸਬਦੰ, ਜੇ ਕੋ ਜਾਣੈ ਭਉ । ਨਾਨਕ ਤਾ ਕਾ ਦਾਸੁ ਹੈ, ਸੋਈ ਨਿਰੰਜਨ ਦੇਉ । ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾਤ ਆਤਮਾ। ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ । ਨਾਨਕ ਤਾਕਾ ਦਾਸੁ ਹੈ, ਸੋਈ ਨਿਰੰਜਨ ਦੇਉ ॥੧੨॥ ਇਹ ਕਨੇਹੀ ਆਸਕੀ, ਦੂਜੈ ਲਗੈ ਜਾਇ ॥ . ਨਾਨਕ ਆਸਕ ਕਾਂਢੀਐ ਸਦ ਹੀ ਰਹੇ ਸਮਾਇ ॥ . . . .. . . . -੪੩੨ Digitized by Ranjab Digital-Libraryt www.panjabdigilib.org