ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/131

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਪੇਸ਼ ਕੀਤਾ ਗਿਆ ਹੈ । ਅਸੀਂ ਕਹਿ ਸਕਦੇ ਹਾਂ ਕਿ ਗੋਈ ਸਾਈਕਲ ਦੀਆਂ ਕਹਾਣੀਆਂ ਏਸ ਜਨਮ ਵਿਚ ਤੋਂ ਅਗਲਾ ਕਦਮ ਹਨ । | ਪਰ ਇਸ ਨਾਲ ਵੀ ਪ੍ਰੇਮ ਪ੍ਰਕਾਸ਼ ਦੀ ਕਲਾ ਦੀ ਸੇਧ ਨਿਸਚਤ ਨਹੀਂ ਹੁੰਦੀ । ਇਹ ਅਜੇ ਪਤਾ ਲੱਗੇਗਾ ਕਿ ਉਹ ਸਮਾਜਕ ਯਥਾਰਥ ਦੀ ਪੇਸ਼ਕਾਰੀ ਨੂੰ ਆਪਣੀ ਪੱਕੀ ਸੁਰ ਬਣਾਉਂਦਾ ਹੈ, ਜਾਂ ਕਿ ਲਿੰਗ-ਦੁਆਲੇ ਕੋਈ ਰੋਮਾਂਸਿਕ-ਰਹੱਸਵਾਦੀ ਜਾਲ ਬਨਣ ( ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ, ਵਿਚ, ਜਨਵਰੀ 1983 ਵਿਚ, ਪੜ੍ਹਿਆ ਗਿਆ ) 27