ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/140

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਹੈ, ਜਿਸ ਕਰਕੇ ਅੱਜ ਫਿਰ ਲੰਮੀ ਕਹਾਣੀ ਵਧੇਰੇ ਪ੍ਰਚਲਤ ਹੋ ਰਹੀ ਹੈ । ਅੱਜ ਯਥਾਰਥ ਦੇ ਬਹੁ-ਪਰਤੀ ਅਤੇ ਬਹੁ-ਦਿਸ਼ਾਵੀ ਰੂਪ ਨੂੰ ਦਿਖਾਉਣਾ ਬਹੁਤ ਜ਼ਰੂਰੀ ਹੈ। ਜੇ ਸਾਡਾ ਨਾਵਲ ਵਿਕਸਤ ਹੁੰਦਾ, ਤਾਂ ਸ਼ਾਇਦ ਨਿੱਕੀ ਕਹਾਣੀ ਇਸ ਪਾਸੇ ਵਲ ਕਦਮ ਨਾ ਪੁੱਟਦੀ । ਪਰ ਹੁਣ ਇਹ ਨਿੱਕੀ ਕਹਾਣੀ ਦੀ ਆਵਸ਼ਕਤਾ ਬਣ ਗਿਆ ਹੈ, ਕਿਉਕਿ ਨਿੱਕੀ ਕਹਾਣੀ ਫਿਰ ਵੀ ਸਾਡਾ ਸਭ ਤੋਂ ਵਧ ਪ੍ਰਫੁਲਤ ਅਤੇ ਗੰਭੀਰ ਸਾਹਿਤਰੂਪ ਹੈ । ( ਕੇਂਦਰੀ ਪੰਜਾਬੀ ਲੇਖਕ ਸਭਾ ਦੀ 25,26,27 ਨਵੰਬਰ, 1983 ਨੂੰ, ਚੰਡੀਗੜ੍ਹ ਵਿਚ ਹੋਈ ਦਸਵੀਂ ਸਰਬ ਹਿੰਦ ਪੰਜਾਬੀ ਲੇਖਕ ਕਾਨਫ਼ਰੰਸ ਵਿਚ ਪੜਿਆ ਗਿਆ ।) BKSNL-PUP 272950 . ਫਰੈਕ, ਗੁਰਬਖ਼ਸ਼ ਸਿੰਘ