ਪੰਨਾ:ਹਮ ਹਿੰਦੂ ਨਹੀ.pdf/191

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

( ੧੭੯)ਭਾਈ ਗੁਰਦਾਸ ਜੀ ਏਸੇ ਪ੍ਰਸੰਗ ਉੱਪਰ ਕਥਨ
ਕਰਦੇ ਹਨ:-

ਗੁਰਸਿਖ ਸੰਗਤ ਮਿਲਾਪ ਕੋ ਪ੍ਰਤਾਪ ਐਸੋ,
ਪਤਿਬ੍ਰਤ ਏਕਟੇਕ ਦੁਵਿਧਾ ਨਿਵਾਰੀ ਹੈ.
ਪੂਛਤ ਨ ਜੋਤਕ ਔ ਵੇਦ ਤਿਥਿ ਵਾਰ ਕਛੁ,
ਗ੍ਰਹ ਔ ਨਛਤ੍ਰ ਕੀ ਨ ਸ਼ੰਕਾ ਉਰਧਾਰੀ ਹੈ.