ਪੰਨਾ:Alochana Magazine August 1960.pdf/54

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


The ALOCHANA) Regd. No. P. 163 ਆਲੋਚਨਾ ਸੰਬੰਧੀ ਸੂਚਨਾਵਾਂ , ੧. ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ । ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ਪੇ: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ` ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ । 3. ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । 4. ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । ਅਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾਂ | ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 9. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ. ਪਦ-ਜੋੜ ਵੀ ਪ੍ਰਵਾਨਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿwi ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । * ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਮwn , ਕਰਕੇ ਨਿਯਤ ਕੀਤੇ ਜਾਣ।