ਪੰਨਾ:Alochana Magazine December 1960.pdf/52

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


•à. Regd. No. P. 163 The ALOCHANA ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪੇਖੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ। 3. ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । 3. ਆਲੋਚਨ’ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । ੫. ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ੭. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ, ਪਦ-ਜੋੜ ਪ੍ਰਵਾਣਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰ ਚੁਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ੯ • ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ | ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ। ਡਾ: ਸ਼ੇਰ ਸਿੰਘ ਪ੍ਰਿੰਟਰ ਤੇ ਪਬਲਿਸ਼ਰ ਨੇ ਮਹਿੰਦਰਾ ਆਰਟ ਪੇਸ਼, ਕਚਹਿਰੀ ਰੋਡ, ਲੁਧਿਆਣਾ ਵਿਚ ਛਾਪ ਕੇ ਦਫ਼ਤਰ ‘ਆਲੋਚਨਾ ੫੫੫ ਐਲ. ਮਾਡਲ ਟਾਊਨ, ਲੁਧਿਆਣਾ ਤੋਂ ਪ੍ਰਕਾਸ਼ਤ ਕੀਤਾ।