ਪੰਨਾ:Alochana Magazine July 1960.pdf/52

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The ALOCHANA Regd. No. P. 163 ਆਲੋਚਨਾ ਸੰਬੰਧੀ ਸੂਚਨਾਵਾਂ ੧. ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪੇਮੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰ ਹਨ । ਆਲੋਚਨਾ` ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ। 3 ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । • ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰਪਏ ਪਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । ੫ ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾਂ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ਨੂੰ ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 5. ਹਰ ਲੇਖ ਸਾਫ਼, ਬੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ, ਪਦ-ਜੋੜ ਵੀ ਪ੍ਰਵਾਣਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ 1 ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । * * ਆਲਚ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਰਖ ਲਿਖਾ ੫ੜੀ ਕਰਕੇ ਨਿਯਤ ਕੀਤੇ ਜਾਣ ।