ਸਮੱਗਰੀ 'ਤੇ ਜਾਓ

ਪੰਨਾ:Alochana Magazine June 1960.pdf/48

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

Regd. No. P. 163 The ALOCHANA ਆਲੋਚਨਾ ਸੰਬੰਧੀ ਸੂਚਨਾਵਾਂ ੧. ਆਲੋਚਨਾ` ਨੂੰ ਜੁਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪੇਖੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ਪੇਂ: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)} ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ । ੩. ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । ੪. ਆਲੋਚਨਾ ਇਚ ਛਪੇ ਹਰ ਲੇਮ- ਖਾਰਾਂ ਨੂੰ ੧o) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ 30 ਰੁਪਏ 'ਤੇ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਣ ਤੇ ਨਾਲੇ ਉਸ ਦੇ ਲੇਖ ਦੀਆਂ ਪੰਹ ਦਾਆਂ ਵੀ ਭੇਜੀਆਂ ਜਾਂਦੀਆਂ ਹਨ । 4. ਆਲੋਜਲਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾਂ ਉਸ ਅੰਕ ਲਈ ਲੇਖ ਪਹਜ ਜਾਣੇ ਜਤਰੀ ਹਨ । 6. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ਹਰ ਲੇਖ ਥਾਵ. ਸ਼ੁੱਧ ਤੇ ਕਾਗਜ਼ ਦੇ ਇਕ ਪਾ ਲਿਖਿਆ ਹੋਣਾ ਚਾਹੀਦਾ ਹੈ, ਪਦ-ਜੋੜ ਵੀ ਪ੍ਰਵਾਣਤ ਨੇਮ ਅਨਸਾਰ ਹੋਣੇ ਚਾਹੀਦੇ ਹਨ। ੮. ਏ ਬੀ ਪਰਚਨ ਨਿਰਮ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਹਰ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਤਨਿਆਂ . ਪਰਚਿਆਂ ਦੀ ਕੀਮਤ ਪੇਸ ਭੇਜਣ | ਰਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਖਾ ਲਾ ਕਰਕੇ ਨਿਯਤ ਕੀਤੇ ਜਾਣ !