ਪੰਨਾ:Alochana Magazine May 1958.pdf/60

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

' : ... ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾਂ ਇਕ ਪਰਚੇ ਲਈ ਪੰਜਾਹ ਨਵੇਂ ਪੇਸ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: :) 'ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਡਿਆ ਜਾਂਦਾ। ੩. “ਆਲੋਚਨਾ' ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ , ਛਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । ੪. ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦ ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ , ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । 4. ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾਂ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 9. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ ਪਦ-ਜੋੜ ਵੀ ਪ੍ਰਵਾਣਤ ਨੇਮਾਂ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ-ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ। •••