ਪੰਨਾ:Alochana Magazine May 1961.pdf/48

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਕਾਡਮੀ ਵਲੋਂ ਹੁਣ ਤਕ ਛਪੀਆਂ ਪੁਸਤਕਾਂ:- ੧. ਪੰਜਾਬ ਉਤੇ ਅੰਗ੍ਰੇਜ਼ਾਂ ਦਾ ਕਬਜ਼ਾ- (ਕ੍ਰਿਤ ਡਾ: ਗੰਡਾ ਸਿੰਘ) ਅੰਗ੍ਰੇਜ਼ਾਂ ਦੀ ਸਿਖ ਰਾਜ ਨੂੰ ਨਾਸ ਕਰ ਕੇ ਪੰਜਾਬ ਨੂੰ ਆਪਣੇ ਰਾਜ ਵਿੱਚ ਮਿਲਾਉਣ ਦੀ ਸਾਜ਼ਿਸ਼ ਤੇ ਚਾਨਣਾ ਪਾਇਆ ਹੈ | ਪੰਨੇ ੨੨੯, ਮੁਲ ੨ ਰੁਪਏ । ੨. ਆਦਮੀ ਦੀ ਪਰਖ-(ਕ੍ਰਿਤ ਸ: ਸ਼ਮਸ਼ੇਰ ਸਿੰਘ ਅਸ਼ੋਕ’) ਸੰਸਕ੍ਰਿਤ ਦੀ ਪਰਸ਼ ਸ਼ਾ' ਨਾਂ ਦੀ ਇਕ ਰਚਨਾ ਦਾ ਅਨੁਵਾਦ ਹੈ । ਪੰਨੇ ੧੯੨, ਮੁਲ ੧ ਰੁ: ੫੦ ਨ: ਪੈ: । 3. ਪੰਜਾਬੀ ਭਾਸ਼ਾ ਦਾ ਇਤਿਹਾਸ(ਕ੍ਰਿਤ ਪ੍ਰੋ. ਵਿ: ਭਾ. ਅਰੁਣ) ਪੰਜ ਬੀ ਧਨੀਆਂ ਦਾ ਵਿਗਿਆਨਕ ਅਧਿਐਨ ਹੈ । ਪੰਨੇ ੨੭੨, ਮੁਲ ੪ ਰੁ: ੩੭ ਨ:ਪੈ: 8. ਵਾਰ ਸ਼ਾਹ ਮੁਹੰਮਦ-(ਸੰਪਾਦਕ ਸੀਤਾ ਰਾਮ ਕੋਹਲੀ ਤੇ ਪੋ. ਸੇਵਾ ਸਿੰਘ) ਇਸ ਵਿਚ ਵਾਰ ਸ਼ਾਹ ਮੁਹੰਮਦ ਦੀ ਇਤਿਹਾਸਕ ਪਰਮਾਣੀਕਤਾ ਤੇ ਸਾਹਿਤਕ ਮਹੱਤਾ ਤੇ ਚਾਨਣ ਪਾਇਆ ਗਇਆ ਹੈ । ਪੰਨੇ ੨੦੮, ਮੁਲ ੪-੦੦ ਰੁ: ਪ ਪਾਰੰਭਕ ਅਰਬ ਵਿਗਿਆਨ - (ਕ੍ਰਿਤ ਸ੍ਰੀ ਮਨੋਹਰ ਲਾਲ ਦਵੇਸ਼ਰ) ਅਰਥ-ਵਿਗਿਆਨ ਦੇ ਮੁਢਲੇ ਨੇਮਾਂ ਦੀ ਸਰਲ ਤੇ ਸ਼ੁਧ ਪੰਜਾਬੀ ਵਿੱਚ ਬੜੀ ਬੰਦਰ ਵਿਆਖਿਆ ਹੈ । ਪੰਨੇ ੫੧੬, ਮੁਲ ੬. ਰੁ: ੮੦ ਨ: ਪੈ:। £ ਸੀ ਮਦ ਭਗਵਤ ਗੀਤਾ (ਕ੍ਰਿਤ ਸ. ਸ਼ਮਸ਼ੇਰ ਸਿੰਘ ਅਸ਼ੋਕ) ਸ੍ਰੀ ਮਦ ਭਗਵਤ ਗੀਤਾ ਦਾ ਪੰਜਾਬੀ ਕਵਿਤਾ ਵਿਚ ਅਨੁਵਾਦ ਪੰਨੇ ੧੫੦, ਮੁਲ ੨-00° ਰੁਪਏ । ਮਿਲਣ ਦਾ ਪਤਾ :- ਸਕੱਤ , ਪੰਜਾਬੀ ਸਾਹਿਤ ਅਕਾਡਮੀ, ੫੫੫ ਐਲ. ਮਾਡਲ ਟਾਊਨ, ਲੁਧਿਆਣਾ। st