ਪੰਨਾ:Alochana Magazine November 1960.pdf/54

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The ALOCHANA Regd. No. P. 163 ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ` ਨੂੰ ਜੂਨ, ੫੮ ਤੋਂ ਮਾਮਕ ਪੱਤਰ ਬਣਾ ਦਿਤਾ ਗਇਆ ਹੈ । ਇਹ | ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ੩. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ ਵੀ. ਪੀ. ਪੀ. ਦੁਆਰਾ ਵੀ ਨਹੀਂ ਡੇਜਿਆ ਜਾਂਦਾ । ੩. ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । ੪. “ਆਲੋਚਨ’ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ ! ੫, 'ਆਲੋਚਨਾ' ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ | ੬. ਨ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ੭. ਹਰ ਲੇਖ ਸਾਫ਼, ਬੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ, ਪਦ-ਜੋੜ ਵੀ ਪ੍ਰਵਾਣਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । t, ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ! ਕਮਿਸ਼ਨ ੨੫% ਹੈ । ੯. ਆਲੇਸ਼ਨ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਆ ਖੜੀ ਕਸਤ ਕੀਤੋਂ ਜ਼ਾਰ, ਲh My ਨਲ' 6ਵਕਤ . | Eਝਿ ਵpਓ ਨਾਲ .