ਪੰਨਾ:Alochana Magazine November 1962.pdf/53

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਕਾਡਮੀ ਵਲੋਂ ਛਪੀਆਂ ਕੁਛ ਪੁਸਤਕਾਂ ੧. ਪੰਜਾਬ ਉਤੇ ਅੰਗੇਜ਼ਾਂ ਦਾ ਕਬਜ਼ਾ- (ਕ੍ਰਿਤ ਡਾ: ਗੰਡਾ ਸਿੰਘ) ਅੰਗ੍ਰੇਜ਼ਾਂ ਦਾ ਸਿਖ ਰਾਜ ਨੂੰ ਨਾਸ ਕਰ ਕੇ ਪੰਜਾਬ ਨੂੰ ਆਪਣੇ ਰਾਜ ਵਿੱਚ ਮਿਲਾਉਣ ਦੀ ਸਾਜ਼ਿਸ਼ ਤੇ ਚਾਨਣਾ ਪਾਇਆ ਹੈ । ਪੰਨੇ ੨੩੦, ਮੁਲ ੨ ਰੁਪਏ । ੨. ਆਦਮੀ ਦੀ ਪਰਖ-ਕ੍ਰਿਤ ਸ: ਸ਼ਮਸ਼ੇਰ ਸਿੰਘ ਅਸ਼ਕ') ਸੰਸਕ੍ਰਿਤ ਦੀ “ਪੁਰਸ਼ ਪ੍ਰੀਸ਼ਾ' ਨਾਂ ਦੀ ਇਕ ਰਚਨਾ ਦਾ ਅਨੁਵਾਦ ਹੈ । ਪੰਨੇ ੧੯੨ ਮੁਲ ੧ ਰੁ: ੫੦ ਨ: ਪੈ: 3. ਪੰਜਾਬੀ ਭਾਸ਼ਾ ਦਾ ਇਤਿਹਾਸ(ਕ੍ਰਿਤ ਪੋ. ਵਿ. ਭਾ. ਅਰੁਣ) ਪੰਜਾਬੀ ਧਨੀਆਂ ਦਾ ਵਿਗਿਆਨਕ ਅਧਿਐਨ ਹੈ । ਪੰਨੇ ੨੭੨, ਮੁਲ ੪ ਰੁ: ੩੭ ਨ:ਪੀ: . ਵਾਰ ਸ਼ਾਹ ਮੁਹੰਮਦ -(ਸੰਪਾਦਕ ਸੀਤਾ ਰਾਮ ਕੋਹਲੀ ਤੇ ਪ੍ਰੋ. ਸੇਵਾ ਸਿੰਘ) ਜਿਸ ਵਿਚ ਵਾਰ ਸ਼ਾਹ ਮੁਹੰਮਦ ਦੀ ਇਤਿਹਾਸਕ ਪਰਮਾਣੀਕਤਾ ਤੇ ਸਾਹਿਤਕ ਮਹੱਤਾ ਤੇ ਚਾਨਣ ਪਾਇਆ ਗਇਆ ਹੈ । ਪੰਨੇ ੨੦੮, ਮੁਲ ੪-00 ਰੁ: ਪ, ਪਰੰਭਕ ਅਰਥ ਵਿਗਿਆਨ- (ਕ੍ਰਿਤ ਸ੍ਰੀ ਮਨੋਹਰ ਲਾਲ ਦਵੇਸਰ ਅਰਥ-ਵਿਗਿਆਨ ਦੇ ਮੁਢਲੇ ਨੇਮਾਂ ਦੀ ਸਰਲ ਤੇ ਸ਼ੁਧ ਪੰਜਾਬੀ ਵਿੱਚ ਬੜ ਸੰਦਰ ਵਿਆਖਿਆ ਹੈ। ਪੰਨੇ ੫੧੬, ਮਲ ੬. ਰੂ: ੮੦ ਨ: : : ੬ ਸੀ ਮਦ ਭਗਵਤ ਗੀਤਾ--(ਕ੍ਰਿਤ ਸ. ਸ਼ਮਸ਼ੇਰ ਸਿੰਘ ਅਸ਼ਕ) ਸੀ ਮਦ ਭਗਵਤ ਗੀਤਾ ਦਾ ਪੰਜਾਬੀ ਕਵਿਤਾ ਵਿਚ ਅਨੁਵਾਦ ਪੰਨੇ ੧un ਮੁਲ ੨-00 ਰੁਪਏ । ਮਿਲਣ ਦਾ ਪਤਾ :- ਸਕੱਤ , ਪੰਜਾਬੀ ਸਾਹਿਤ ਅਕਾਡਮੀ, ੫੫੫ ਐਲ. ਮਾਡਲ ਟਾਊਨ, ਲੁਧਿਆਣਾ ॥