ਪੰਨਾ:Alochana Magazine October 1958.pdf/64

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The 'ALCCHANA' Regd. No. P. 163 · ਆਲੋਚਨਾ ਸੰਬੰਧੀ ਸੂਚਨਾਵਾਂ ੧. ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਤੇ ਪਰਕਾਸ਼ਿਤ ਹੋ ਕੇ ਸਭ ਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫:) ਤੇ ਸਾਲ ਲਈ ਪੰਜ ਰੁਪਏ (ਭਾਰਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨ’ ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ । ੩. 'ਆਲੋਚਨਾ' ਵਿਚ ਕੇਵਲ ਸਾਹਿੱਤਿਕ ਖੋਜ ਤੋਂ ਪੜਚੋਲ ਦੇ ਲੇਖ ਹੀ ਛਾਪ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । ੪. ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦ ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ ਤਾਨੇ ਵਜੋਂ ਦਿੱਤੇ ਜਾ ਤੇ ਨਾਲੇ · ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । 3. ਆਲੋਚਨ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾਂ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ੭. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ । ਪਦ-ਜੋੜ ਵੀ ਪ੍ਰਵਾਣਤ ਨੇਮਾਂ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ 1 ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ੯, “ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ।