ਪੰਨਾ:Alochana Magazine October 1961.pdf/50

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਕਾਡਮੀ ਵਲੋਂ ਹੁਣ ਤਕ ਛਪੀਆਂ ਪੁਸਤਕਾਂ:- ੧. ਪੰਜਾਬ ਉਤੇ ਅੰਗੇਜ਼ਾਂ ਦਾ ਕਬਜ਼ਾ- (ਕ੍ਰਿਤ ਡਾ: ਗੰਡਾ ਸਿੰਘ) ਅੰਗੇਜ਼ਾਂ ਦਾ ਸਿਖ ਰਾਜ ਨੂੰ ਨਾਸ ਕਰ ਕੇ ਪੰਜਾਬ ਨੂੰ ਆਪਣੇ ਰਾਜ ਵਿੱਚ ਮਿਲਾਉਣ ਦੀ ਸਾਜ਼ਿਸ਼ ਤੇ ਚਾਨਣਾ ਪਾਇਆ ਹੈ । ਪੰਨੇ ੨੨੯, ਮੁਲ ੨ ਰੁਪਏ । ੨. ਆਦਮੀ ਦੀ ਪਰਖ-(ਕ੍ਰਿਤ ਸ: ਸ਼ਮਸ਼ੇਰ ਸਿੰਘ ਅਸ਼ੋਕ’) ਸੰਸਕ੍ਰਿਤ ਦੀ ਪਰਸ਼ ਸ਼ਾ' ਨਾਂ ਦੀ ਇਕ ਰਚਨਾ ਦਾ ਅਨੁਵਾਦ ਹੈ । ਪੰਨੇ ੧੯੨ ਮੁਲ ੧ ਰੁ: ੫੦ ਨ: ਪੈ । ੩, ਪੰਜਾਬੀ ਭਾਸ਼ਾ ਦਾ ਇਤਿਹਾਸਕ੍ਰਿਤ ਪ੍ਰੋ. ਵਿ. ਭਾ. ਅਰੁਣ) ਪਜਾਬੀ ਧਨੀਆਂ ਦਾ ਵਿਗਿਆਨਕ ਅਧਿਐਨ ਹੈ । ਪੰਨੇ ੨੭੨, ਮੁਲ ੪ ਰੁ: ੩੭ ਨ:ਪੰ: 9. ਵਾਰ ਸ਼ਾਹ ਮੁਹੰਮਦ -(ਸੰਪਾਦਕ ਸੀਤਾ ਰਾਮ ਕੋਹਲੀ ਤੇ ਪੋ. ਸੇਵਾ ਸਿੰਘ) | ਇਸ ਵਿਚ ਵਾਰ ਸ਼ਾਹ ਮੁਹੰਮਦ ਦੇ ਇਤਿਹਾਸਕ ਪਰਮਾਣੀਕਤਾ ਤੇ ਸਾਹਿਤਕ ਮਹੱਤਾ ਤੇ ਚਾਨਣ ਪਾਇਆ ਗਇਆ ਹੈ । ਪੰਨੇ ੨੦੮, ਮੁਲ ੪-00 ਰੁ: ਪ ਪਾਰੰਭਕ ਅਰਥ ਵਿਗਿਆਨ- (ਕ੍ਰਿਤ ਸ੍ਰੀ ਮਨੋਹਰ ਲਾਲ ਦਵੇਸਰ) ਅਰਥ-ਵਿਗਿਆਨ ਦੇ ਮੁਢਲੇ ਨੇਮਾਂ ਦੀ ਸਰਲ ਤੇ ਸ਼ੁਧ ਪੰਜਾਬੀ ਵਿੱਚ ਬੜੀ ਸੁੰਦਰ ਵਿਆਖਿਆ ਹੈ । ਪੰਨੇ ੫੧੬, ਮੁਲ ੬. ਰੁ: ੮੦ ਨ: ੫:। ੬. ਸੀ ਮਦ ਭਗਵਤ ਗੀਤਾ-(ਕ੍ਰਿਤ ਸ. ਸ਼ਮਸ਼ੇਰ ਸਿੰਘ ਅਸ਼ਕ) ਸ੍ਰੀ ਮਦ ਭਗਵਤ ਗੀਤਾ ਦਾ ਪੰਜਾਬੀ ਕਵਿਤਾ ਵਿਚ ਅਨੁਵਾਦ ਪੰਨੇ ੧੫੦, ਮੁਲ ੨-੦੦ ਰੁਪਏ । ਸਕੱਤ , ਮਿਲਣ ਦਾ ਪਤਾ :- ਪੰਜਾਬੀ ਸਾਹਿਤ ਅਕਾਡਮੀ, ੫੫੫ ਐਲ. ਮਾਡਲ ਟਾਊਨ, ਲੁਧਿਆਣਾ ॥