ਪੰਨਾ:Guru Granth Sahib Ji.pdf/100

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ · ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮ll ਮਾਝ ਮਹਲਾ ੫ ॥ ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਕਿ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥ ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥ ਹੈ ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਦੇ ਰੰਗ ਕਰਣਾ ਜੀਉ ॥੩॥ ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥ ਮਾਝ ਮਹਲਾ ੫ ॥ ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਕਿ ਜੀਉ ॥੧॥ ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਚ · ਸਾਹਿਬ ਮਨ ਮਾਨਾ ਜੀਉ ॥੨॥ ਸੰਤਨ ਕੀ ਕਰਹਿ ਪਤਿਪਾਲਾ ॥ ਸੰਤ ਖੇਲਹਿ ਤਮ ਸੰਗਿ ਗੋਪਾਲਾ ॥ ਅਪਨੇ ਕਿ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥ ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਹੈ ਆ ਜੋ ਤੁਧੁ ਮਨਿ ਭਾਨੇ ॥ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥ ੨੦ll ਮਾਝ ਮਹਲਾ ੫ ॥ ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ : ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥ ਜਿਉ . ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਕਿ ਕਿ ਰੰਗਿ ਮਨੁ ਰੰਗੀਨਾ ਜੀਉ ॥੩॥ ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਕਿ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੁ ਸਚੁ ਦੀਨਾ ਜੀਉ ॥੪॥੧੪॥੨੧ ਮਾਝ ਮਹਲਾ ੫ ॥ ਤੇ ਨੂੰ ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ ਤੇ