ਪੰਨਾ:Guru Granth Sahib Ji.pdf/1002

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੁਭਾਇ ॥ ਗੁਰਿ ਮੰਤ੍ਰ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥ ਰੇ ਨਰ ਇਨ ਬਿਧਿ ਕਿ ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥ ਕਿ ਮਾਰੂ ਮਹਲਾ ੫ ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ ਤੇ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥ ਮਾਨਕੁ ਪਾਇਓ ਰੇ ਪਾਇਓ ਹਰਿ ਪੁਰਾ ਪਾਇਆ ਥਾ ॥ ਤੇ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥ ਅਦਿਸਟੁ ਅਗੋਚਰੁ ਦੇ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ . ਚੁਆਇਆ ਥਾ ॥੨॥ ਤੋਟਿ ਨਾਹੀ ਮਨਿ ਤ੍ਰਿਸ਼ਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ ਨੇ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ ਨੂੰ ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥ ਮਾਰੂ ਮਹਲਾ ੫ ॥ ਮੈਚ ਨੂੰ ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥ ਰੇ ਮਨ ਵੜ ਬੀਜਣ ਨਾਉ ॥ ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥ ਖੋਇ ਖਹੜਾ ਤੋਂ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥ ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥ ਪਾਇਆ ॥ ਅਮੋਲੁ ਪਦਾਰਥੁ ਛੋਡਿ ਨ ਕਤਹੂ ਜਾਇ ॥ ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥ . ਮਾਰੂ ਮਹਲਾ ੫ ॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਰਿ ਖਲਾਸੁ ॥੧॥ ਆਵਣ ਜਾਣੁ ਰਹਿਓ ॥ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥ ਕਿ ਕ ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਹਾਰ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ਦੀ ॥੨॥ ਚੁਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੇ ਚੜੇ ਗੁਰਿ ਕੀਨੇ ਧਰਮਾ ॥੩॥ ਸਚੁ ਥਾਨੁ ਸਚੁ ਕਿ ਕਿ ਬੈਠਕਾ ਸਚੁ ਸੁਆਉ ਬਣਾਇਆ ॥ ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥ ਮਾਰੂ ਮਹਲਾ ੫॥ ;