ਪੰਨਾ:Guru Granth Sahib Ji.pdf/1003

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੇ ਕਲਪਨ ਗਾਠਾ ॥ ਹੋਇ · ਉਦਾਸੀ ਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਜੋ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ ਮਨੁਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸ ਮਹਿ ਕ੍ਰੋਧੁ ਬਿਗਾਨਾ ॥੨॥ ਦੇ ਘੁੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੁੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਨ ਉਤਰੀ ਮਨ ਕੀ ਚਿੰਤਾ ॥੪ll ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥ ਮਾਰੂ ਮਹਲਾ ੫ ॥ ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਕਿ ਨੂੰ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥ ਮੇਰੇ ਸਤਿਗੁਰ ਹੀ ਕਿ ਦੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥ ਰੂਪ ਰੰਗ ਖੁਸੀਆ ਤੋਂ ॥ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥ ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਨ ਹਰਿ ਹਰਿ ਗਾਇਆ ॥੩॥ ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ॥੪॥੭॥੧੬॥ ਮਾਰੂ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ ਕ ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਪੰਚ ਕਿ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥੧॥ ਕਰਣੈਹਾਰਾ ਬੁਝਹੁ ਰੇ ॥ ਸਤਿਗੁਰੁ ਮਿਲੈ ਤ ਸੁਝੈ ਰੇ ਕਿ ॥੧॥ ਰਹਾਉ ॥ ਤੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨ ਟਿਕਣ ਨ ਦੀ