ਪੰਨਾ:Guru Granth Sahib Ji.pdf/1004

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਾਵੈ ਰਾਈ ॥ ਬਾਝੁ ਗੁਰੂ ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥ ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ : ਕਿ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ਐਚ ਕੇ ॥੩॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥ ਤੇ ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥ ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੇ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ , ॥੧॥ ਰਹਾਉ ॥ ਏਕੈ ਸਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੇ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਕਿ ਸੁਤ ਮੀਤ ਭਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਚ ਜਤੀ ਪੰਡਿਤ ਬੀਚਾਰੀ ॥ ਹਿ ਮੜੀ ਮਸਾਣੀ ਬਨ ਮਹਿ ਬਸਤੇ ਉਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਕਿ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਤੇ ਨਦਰਿ ਨਿਹਲੀਆ ॥੫॥੨॥੧੮ ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਤਿਹਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਤੇ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ॥ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ਕਿ ਕ ॥੧॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੁੜ ਅਗਿਆਨੀ ॥ ਕਾਮ ਕ੍ਰੋਧ ਲੋਭ ਦੀ ਕਿ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਤੇ ਤੇ ਜਾਤਾ ॥ ਤ੍ਰਿਸ਼ਨ ਨ ਬੂਝੈ ਕਰਤ ਕਲੋਲਾ ॥ਉਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥ ਤੇ