ਪੰਨਾ:Guru Granth Sahib Ji.pdf/1007

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਵ ਸਾਗਰ ਉਤਰਹਿ ਪਾਰਿ ॥੧॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਕੇ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਕਿ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥ ਮਾਰੂ ਮਹਲਾ ੫ ॥ ਤਜਿ ਆਪੁ ਤੋਂ ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ ਮੇਰੇ ਮਨ ਤੇ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥ ਮਾਰੂ ਮਹਲਾ ੫ ਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝ ਬੁਧਿ ਨੂੰ ਬਿਬੇਕ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੁਝ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ਕੇ ॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਵਿੱਚ ਨੂੰ ਕਈ ਅਨੇਕ ॥੨॥੬॥੨੯॥ ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ । ਦੀ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ਝੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ : ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ॥੨॥੭॥੩੦llo ਮਾਰੂ ਅੰਜੁਲੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ॥ ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੇ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥ ਜਿਥੈ ਅਗਨਿ ਭਖੈ ਭਰੇ ॥ ਉਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਕਿ ਕਿ ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਜੰਕ ਕਿ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਨਹੀ ਥਾਇ ਭਇਆ ॥੩॥ ਮਿਹਰਵਾਨਿ ਰਖਿ ਦੇ ਐ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਕਿ