ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/1012

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥ ਸੁਇਨਾ ਰੁਪਾ । ਕਿ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਮੈਂ ਕਿ ਨਿਰਮਲੇ ਸਾਚੈ ਰਹੇ ਸਮਾਈ ॥੮॥੫॥ ਮਾਰੂ ਮਹਲਾ ੧ ॥ ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ * ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥ ਕਿਉ ਰਹੀਐ ॥ ਦੇ ਉਠਿ ਚਲਣਾ ਬੁਝ ਸਬਦ ਬੀਚਾਰਾ ॥ ਜਿਸੁ ਤੁ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥ ਜਿਉ ਤੁ ॥ ਦੀ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥ ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਹੋ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਕਿ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥ ਜਿਨ ਕੀ ਲੇਖੈ ਪਤਿ ਪਵੈ ਕਿ ਕਿ ਸੇ ਪੂਰੇ ਭਾਈ ॥ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥ਖਾਰ ਸਮੁਦ ਕਿ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਤੋਂ ਸੇਵੀਐ ਦੇ ਤੋਟਿ ਨ ਆਵੈ ॥੬॥ ਮੇਰੇ ਪ੍ਰਭ ਭਾਵਨਿ ਸੇ ਉਜਲੇ ਸਭ ਮੈਲੁ ਭਰੀਜੈ ॥ ਮੈਲਾ ਉਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਸਾਚੇ ਨਾਲ ਕੀ ਕਿਨਿ ਕੀਮਤਿ ਕੀਜੈ ॥੭॥ ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ਪੂਛਉ ॥ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੂ ਗਿਆਨੇ ॥੮॥੬॥ ਮਾਰੂ ਮਹਲਾ ੧॥ ਨ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਨ ਪੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ . ਕਿ ਜੈਸੇ ਢੋਰੈ ॥੧॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਇੱਕ ਦੀ ਤ੍ਰਿਪਤਾਸੀ ॥੧॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤੁ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਕਿ ਨੇ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ