ਪੰਨਾ:Guru Granth Sahib Ji.pdf/1014

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ ਕਰਣ ਪਲਾਵ ਦੇ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ਜੋ ॥੪॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਰੇ ॥੫॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ॥ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੁਰਿ ਪਰੇ ॥੬॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਛੁ ਕੰਠੁ ਬਿਰੁਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥ ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥ ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਨੂੰ ਗੁਰ ਸਬਦੈ ਜਨਮੁ ਜਰੇ ॥੯॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਦੇ ਮੁਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦ll ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਦੇ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥ ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਤੇ ਦੇ ਰੇਣੁ ਹਰੇ॥੧੨॥੮॥ ੴ ਸਤਿਗੁਰ ਪ੍ਰਸਾਦਿ॥ ਮਾਰੂ ਕਾਫੀ ਮਹਲਾ ੧ ਘਰੁ ੨॥ ਆਵਉ ਵੰਵਉ ਡੂੰਮਣੀ ਕਿਤੀ ਮਿ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਕ ਨਦਰਿ ਨਿਹਾਲਿ ॥੧॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੇ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਇੱਕ ਕਿ ਪਿਰ ਝੂਰਿ ਮਰਾਉ ॥੨॥ ਪੇਈਅੜੈ ਪਿਰੁ ਸੰਮਲਾ ਸਾਹੁਰੜੇ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਕਿ ਗੁਣਤਾਸੁ ॥੩॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਦੀ ਔ ਔ ਔ ਔ ਔ ਔ