ਪੰਨਾ:Guru Granth Sahib Ji.pdf/1018

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕੀ ਰੀਤਿ ॥੧॥ ਰਹਾਉ ॥ ਚਰਣ ਤਲੈ ਉਗਾਹਿ ਬੈਸਿਓ ਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨ ਵਿਆਪੈ ॥ ਮੈ ਖਿਨਹਿ ਉਤਰਿਓ ਤੀਰਿ ॥੨॥ ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੁ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛ॥ ਮਿਤ੍ਰ ਸਤ੍ਰ ਨ ਕਛੂ ਜੋ ਜਾਨੈ ਸਰਬ ਜੀਅ ਸਮਤ ॥੪॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰ ਕਿਰਣ ਦੇ ਲਾਗੇ ਮਨਿ ਨ ਭਇਓ ਬਿਖਾਦੁ ॥੫॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਦੇ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ॥੮॥੩॥ ਮਾਰੂ ਮਹਲਾ ੫ ਘਰੁ ੪ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਕਿ ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਦੀ ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ ਦੇ ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ ਤਿਸੁ . ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧੪ਮਾਰੂ ਮਹਲਾ ੫ ॥ ਆਉ ਜੀ ਤੂ ਆਉ ਹਮਾਰੈ ਹਰਿ ਜਸੁ ॥ ਸ੍ਰਵਨ ਸੁਨਾਵਨਾ ॥੧॥ ਰਹਾਉ ॥ ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥ ਸੰਤ ਨੂੰ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥ ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ਨੂੰ ਕ ॥੩॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥ ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਦੀਓ ਕਿ ਮਨਿ ਭਾਵਨਾ ॥੫॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੁਝੈ ਜਾਵਨਾ ॥੬॥ ਮੋਹਿ ਨਿਰਗੁਨ ਕਉ ਕੋਇ ਨ ਰਾਖੈ ਤੇ ਸੰਤਾ ਸੰਗਿ ਸਮਾਵਨਾ ॥੭॥ ਕਹੁ ਨਾਨਕ ਗਰਿ ਚਲਤ ਦਿਖਾਇਆ ਮਨ ਮਧੇ ਹਰਿ ਹਰਿ :