ਪੰਨਾ:Guru Granth Sahib Ji.pdf/102

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ਕੇ ਕੇ ॥੩॥ ਅਪੁਨੇ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਦੇ ਕੇ ਸੋ ਗਹਿਰ ਗੰਭੀਰਾ ਗਉਹਰੁ ਜੀਉ ॥੪॥੧੮॥੨੫॥ ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਪੰਨੇ ਤੇ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥ ੧॥ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ॥ ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੁਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥ ਕਿ ਮਾਝ ਮਹਲਾ ੫ ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਕਿ ਕਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਦੀ ਨਿਹਾਲੀ ਤਿਸੁ ਪੁਰਖ ਦਇਆਲੇ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ਤੋਂ ॥੨॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਦੇ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਦੇ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥ ਮਾਝ ਮਹਲਾ ੫ ॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਨ ਭਾਲੀਐ ਜੀਉ ॥੧॥ ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਕਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਪੈਕ ਤੇ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ ਸੇਵਕੁ ਤੇ • ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ।