ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ ॥ ਕਿ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ ਪੀ ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਮੌਤ ਤੇ ਪਰਪੰਚੁ ਕਰਿ ਭਰਮਾਈ ਹੇ ॥੧੦ll ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੁਟੇ ਸਚੁ ਕਾਰ ਕਮਾਈ ॥ ਅਹਿਨਿਸਿ ਦੇ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ॥ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ . ਨੇ ਸਤਿਗੁਰ ਭਰਮੁ ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ · ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਚ ਕਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨ ਦਾਤਾ ਨਿਰਭਉ ਮੈਲ ਨ ਕਾਈ ਹੇ ॥੧੫॥ ਸਗਲੇ ਜਾਚਹਿ ਗਰ ਕਿ ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭੁ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥ ਤੇ ੪॥ ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਨੇ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਦੀ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਹੋ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ . ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥ ਕਿ ਕੁੜੇ ਰਾਤੀ ਕੁੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ ਕਿ ਕਿ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੈ ਕਿ ਐ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ
ਪੰਨਾ:Guru Granth Sahib Ji.pdf/1024
ਦਿੱਖ