ਪੰਨਾ:Guru Granth Sahib Ji.pdf/1028

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਕਿ ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ ਕਾਇਆ ਹੰਸ ਪ੍ਰੀਤਿ ਬਹੁ ਬੈਂਚ ਕਿ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੈ ਕਿ ਪੰ ॥੬॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਦੇ ਪਾਏ ਜੋ ਕਿਛੁ ਕੀਨਾ ਹੇ ॥੭॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਸਿ ਦੀਨਾ ਹੇ ॥੯॥ ਖੰਡੇ ਧਾਰ ਗਲੀ ਅਤਿ ਨ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ। ਕਿ ਹੇ ॥੧੦ll ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ ਮੈਂ ਕਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਦੀ ਵਖਰ ਕੇ ਵਾਪਾਰੀ ਵਿਰਲੇ ਲੇ ਲਾਹਾ ਸਉਦਾ ਕੀਨਾ ਹੇ ॥੧੨॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ ਤੇ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥ ਪ੍ਰਭ ਬੇਅੰਤ ਦੇ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ॥ ਇਉ ਆਤਮ ਰਾਮੈ ਲੀਨਾ ਹੇ ॥੧੪॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ . ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥ ਇਕਿ ਦਰਿ ਸੇਵਹਿ ਦਰਦੁ ਵਵਾਏ ॥ ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥ ਕਿ ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਕਿ ਕਿ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮ll ਮਾਰੂ ਮਹਲਾ ੧ ॥ ਅਸੁਰ ਸੰਘਾਰਣ ਰਾਮੁ ਹਮਾਰਾ ॥ ਘਟਿ ਜੋ ਘਟਿ ਰਮਈਆ ਰਾਮ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੁ ਗੁਰਮੁਖਿ ਲਿਖੁ ਵੀਚਾਰਾ ਹੈ ॥੧॥ ਗੁਰਮੁਖਿ ਦੇ