ਪੰਨਾ:Guru Granth Sahib Ji.pdf/103

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੀਉ ॥੪॥੨੧॥੨੮ll ਮਾਝ ਮਹਲਾ ੫ ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੇ ਦੀ ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ ਸੇ ਨੇ ਪਰਵਾਣੁ ਜਿਨੀ ਕਿ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕੇ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨ ਦੇ ॥੨੯॥ ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ . ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ ਚ ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥ ਦਇਆ ਧਾਰੀ ਕਿ ਕਿ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤ ਕਿ ਅਘਾਏ ਜੀਉ ॥੩॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥ ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੇ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ॥ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਕੇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ ਪੰਚ ਕਿ ਮਾਝ ਮਹਲਾ ੫ ॥ ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣ ਨਿਧਾਨ ਤੇ ਦੀ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥ ਮਨਸਾ ਧਾਰਿ ਜੋ ਘਰ ਤੇ ਆਵੈ ॥