ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/1037

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ . ਦੀ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦ll ਹੁਕਮੇ ਧਰਤੀ ਧਉਲ ਸਿਰਿ ਭਾਰੰ॥ ਹੁਕਮੇ ਪਉਣ ਪਾਣੀ ਗੈਣਾਰੰ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਪੈਕ ਦੇ ਖੇਲਾਇਦਾ ॥੧੧॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਨੂੰ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟ ਗੜੈ ਮਹਿ . ਰਾਜਾ ॥ ਸੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ ਕੇ ਨੂੰ ਸਤੁ ਸੰਤੋਖੁ ਨਗਰ ਮਹਿ ਕਾਰੀ ॥ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਨੂੰ ਕਿ ਪਤਿ ਪਾਇਦਾ ॥੧੬॥੪॥੧੬॥ ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਜੋ ਦੀ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਦ੍ਰਿਸਟਿ ॥ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ ॥ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ॥ ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਇਕ ਕ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਪੰਚ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ ਦੀਨ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਅਤੇ ਆ