ਪੰਨਾ:Guru Granth Sahib Ji.pdf/1041

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ਰਹੈ ਅਤੀਤੁ ॥ ਗੁਰਮਤਿ ਲੇ ਉਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ ਕਿ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ਤੇ ॥੮॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ॥ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦ll ਗੁਰਮਤਿ ਲੇਹੁ ਤਰਹੁ ਸਚੁ 3 ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥ ਕਿ ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਕਿ ਕੇ ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਜੋ ਕੇ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ ਦੇ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ । ਰੰਗਾਇਆ ॥੧੫॥੩॥੨੦ll ਮਾਰੂ ਮਹਲਾ ੧॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥ ਕਿ ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਬੈਂਕ ਕਿ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ ਭ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਤੂੰ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸ਼ਟ ਅਗੋਚਰੁ ਨਾਮੁ ਅਪਾਰਾ ॥ ਤ