ਪੰਨਾ:Guru Granth Sahib Ji.pdf/1042

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ਦੇ ॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਤੋਂ ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਤੇ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਉਤਮ ਜਗੁ ਭਉਜਲੁ ਪਾਰਿ ਤਰਾਇਆ ॥੮ll ਦੇ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ਪੰਚ ਬਾਣ ਲੇ ਜਮ ਕਉ ਮਾਰੈ ॥ ਗਗਨੰਤਰਿ ਧਣਖੁ ਚੜਾਇਆ ॥੯॥ ਸਾਕਤ ਰ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਨ ਨੂੰ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ ਨਿਰਭਉ ਕਿ ਵਿੱਚ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਕਿ ਪਾਇਆ ॥੧੧॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਤੇ ਦੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਤੋਂ • ਪਛਾਣੈ ॥ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ਜਾ ॥੧੪॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ ਮਾਰੂ ਮਹਲਾ ੧॥ ਕੁਦਰਤਿ ਕਰਨੈਹਾਰ ਅਪਾਰਾ ॥ ਨੇ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ ਨ ਕ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਪੰਕ ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਕੇ ਅਗੋਚਰ ਗੁਰ ਮਿਲਿਐ ਭਰਮ ਜਾਇਆ ॥੩॥ ਮਨ ਤਨ ਧਨ ਤੇ ਨਾਮ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥