ਪੰਨਾ:Guru Granth Sahib Ji.pdf/1043

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਕਿ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਕੇ ਦਰਗਹ ਜਸੁ ਗਾਇਆ ॥੬॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਤੇ ਦੇ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭ll ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ਪਾਵਹੁ ਨਾਮੁ ਰਤਨੁ ॥ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ ਸਤਿਗੁਰ ਸੇਵਹੁ ਸੰਕ ਹੈ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥ ਸਾਚੇ ਭਾਵੈ ਤਿਸੁ ਵਡੀਆਏ ॥ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ॥ ਕਿ ਭਾਇਆ ॥੧੦ll ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਿ ਕਿ ਕਹਹੁ ਕਿਉ ਖੁਲੇ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਦੇ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ ਤੀਰਥ ਵਰਤ ਤੇ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਰੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥ ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਨ ਲਖਾਇਆ ॥੧੫॥੫॥੨੨॥ ਮਾਰੂ ਸੋਲਹੇ ਮਹਲਾ ੩ ੴ ਸਤਿਗੁਰ ਪ੍ਰਸਾਦਿ॥ ਕਿ ਹੁਕਮੀ ਸਹਜੇ ਸ਼ਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਦੇ ਕਿ ਰਹਿਆ ਸਮਾਈ ਹੇ ॥੧॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ ।