ਪੰਨਾ:Guru Granth Sahib Ji.pdf/1044

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਕਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਜੋ ਕਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ॥ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਨ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਕ ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਕਿ ਕਿ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸ਼ਨਾ ਸਬਦਿ ਬੁਝਾਈ ਹੇ ॥੧੦ll ਸਚਾ ਦੇ ਕਿ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੇ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ਕਿ ॥੧੧॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ ਕੇ ਹਉਮੈ ਵਿਚਹੁ ਜਾਈ ਹੇ ॥੧੨॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ ਜੋ ਧੁਰਿ ਲਿਖਿਆ ਸੁ ਕਰਮ 8 ਕਿ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਕਿ ਕਿ ਹੇ ॥੧੫॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ ਕਿ ਕਿ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥ ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਦੀ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ਲਖ ਚਉਰਾਸੀਹ ਨੇ