ਪੰਨਾ:Guru Granth Sahib Ji.pdf/1046

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਵਾ ਤੇ ਸਬਦਿ ਪਛਾਤਾ॥ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ ਦੀ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਕ ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੁਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ ਦੇ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਤੇ ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਕਿ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੂਤਾ ॥ ਕਿ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮il ਸਚੈ ਸਬਦਿ ਨੇ ਦੀ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਤੋਂ ਦੀ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਖੇ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦ll ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਹੈ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ . ਕਿ ਫੁਰਮਾਈ ਹੇ ॥੧੨॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਦੇ ਕਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ॥ ਪੰਚ ਕਿ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥ ਐ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ ਕਿ