ਪੰਨਾ:Guru Granth Sahib Ji.pdf/1047

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥ ਮਾਰੂ ਮਹਲਾ ੩ ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਕ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ ਸਹਸਾ ਬੁਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਹੈ ਸਮਾਈ ਹੇ ॥੩॥ ਧੰਧੈ ਧਾਵਤ ਮਨੁ ਭਇਆ ਮਨੁ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ । ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ . ਕਿ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ ਦੁਰਮਤਿ ਖੋਟੀ ਖੋਟੁ ਕਮਾਵੈ ॥ ਕਿ ਕਿ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ ਕਿ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਦੀ ਮਿਲਾਈ ਹੇ ॥੮॥ ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੇ ਆਪੇ ਖੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦ll ਕਾਲੁ ਮਾਰਿ ਗੁਰ ਸਬਦਿ ਟ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥ ਕਿ ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਕ ਕ ਨ ਪਾਈ ਹੇ ॥੧੨॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹ ਚਲਾਏ ॥ ਆਪੇ ਮਿਹਰਵਾਨੁ ਦੀਓ ਕਿ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਤੇ ਦੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ ਜਿਨੀ ਏਕੋ ਜਾਤਾ ॥ ਤੇ