ਪੰਨਾ:Guru Granth Sahib Ji.pdf/1049

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ ਕਿ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੇ ਮੈ ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਪੈਕ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥ ਮਾਰੂ ਮਹਲਾ ੩ ॥ ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੈ ॥੧॥ ਤੇਰੇ ਗੁਣ ਬਹੁਤੇ ॥ ਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥ ਮਾਇਆ ਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੁਝੈ ਫਿਰੈ ਇਆਣੀ ॥ ਜਮਕਾਲੁ ਨ ਕ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਚੁੱਕ ਕੇ ਸੁਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਕਿ ਦੀ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੈ ॥੬॥ ਗੁਰ ਕੈ ਸਬਦਿ ਤੋਂ ਤੇ ਸਦਾ ਜਨੁ ਸੋਹੈ ॥ ਨਾਮ ਰਸਾਇਣ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਨ ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਹੈ ਨੇ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮ ਕਿਲਬਿਖ ਦੁਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ॥ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ . ਕਿ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ . ਕਿ ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਕਿ ਦੀ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤੈ ਗੁਣ