ਕਰਿ ਕਿਰਪਾ ਪ੍ਰਭੂ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥ ਮਾਝ ਮਹਲਾ ੫ ॥ ਕਿ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕ ਕਰਤਾਰੇ ਜੀਉ ॥੧॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ ਦੇ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥ ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ॥ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥ ਰਾਖਿ ਲੀਏ ਸਗਲੇ ਹੈ ਭਿ ਆਪੇ॥ਉਤਰਿ ਗਏ ਸਭ ਸੋਗ ਸੰਤਾਪੇ॥ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥ ॥੪॥੨੯॥੩੬॥ ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ? ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਨ ਕਿ ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥ ਸੰਤਾ ਸੇਤੀ ਰੰਗੁ ਨ ਕਿ ਤੋਂ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥ ਕਿ ਮੈ ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਹੋ ਤੇ ਸਰਮ ਅਸਾੜੀ ਜੀਉ ॥੪॥੩੦॥੩੭॥ ਮਾਝ ਮਹਲਾ ੫ ॥ ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਤੋਂ ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥ ਤੋਂ ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਨੂੰ ਕੀਆ ਦਿਲਾਸਾ ਜੀਉ ॥੩॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥ ਕਿ ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥ ਮਾਝ ਮਹਲਾ ੫ ॥ ਮੀਹੁ ਮੌਕ ਕਿ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਮੈ ਹਰਿ ਨਾਮੁ ਸਮਾਲੀ ਜੀਉ ॥੧॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਕਿ
ਪੰਨਾ:Guru Granth Sahib Ji.pdf/105
ਦਿੱਖ