ਪੰਨਾ:Guru Granth Sahib Ji.pdf/1051

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਰ ਮਾਇਆ ਮੋਹ ਖੁਆਰੀ ਹੇ ॥੧੨॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਹੈ ਮੈ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਦੇ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਤੇ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ . ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥ ਮਾਰੂ ਮਹਲਾ ੩ ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ । . ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ । ਨੂੰ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੈ ॥੩॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਕੇ ਦੀ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥ ਹਮ ਗੁਣ ਨਾਹੀ ਕਿਆ ਬੋਲ ਬੋਲ ॥ ਤੂ ਸਭਨਾ ਦੇਖਹਿ ਤੋਂ ਪ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ ਤਾ ਸਚੀ ਕਾਰੈ ਕੇ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥ ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਦੇ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥ ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ॥ਜੋ ਇਛੇ ਕਿ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਮੈਂ ਕਿ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦ll ਮਨਮੁਖੁ ਕਾਰ ਕਰੇ ਸਭਿ ਦੁਖ ਕਿ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੈ = = = == = = =